
ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕੀਤਾ ਖ਼ੁਲਾਸਾ, ‘ਆਪ’ ਦੇ 4 ਹੋਰ ਲੀਡਰ ਜਾਣਗੇ ਜੇਲ੍ਹ!
ਆਮ ਆਦਮੀ ਪਾਰਟੀ ਦੀ ਨੇਤਾ ਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਵੱਡਾ ਦਾਅਵਾ ਕੀਤਾ ਹੈ। ਆਤਿਸ਼ੀ ਨੇ ਇਸ ਮੌਕੇ ਭਾਜਪਾ ਤੇ ਕਈ ਦੋਸ਼ ਲਗਾਏ ਅਤੇ ਨਾਲ ਹੀ ਇਹ ਦਾਅਵਾ ਕੀਤਾ ਕਿ ਭਾਜਪਾ ਨੇ ਉਨ੍ਹਾਂ ਨੂੰ ਆਫਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਰੇ ਬਹੁਤ ਕਰੀਬੀ ਵਿਅਕਤੀ ਰਾਹੀਂ ਪਾਰਟੀ ਵਿੱਚ ਸ਼ਾਮਲ ਹੋਣ ਲਈ ਪਹੁੰਚ ਕੀਤੀ…