ਪੰਜਾਬ ਕਾਂਗਰਸ ਨੂੰ ਝਟਕਾ! ਵੱਡੇ ਲੀਡਰ AAP ‘ਚ ਹੋਏ ਸ਼ਾਮਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਸਾਬਕਾ MLA ਗੁਰਪ੍ਰੀਤ ਸਿੰਘ ਜੀ ਪੀ ਆਮ ਆਦਮੀ ਪਾਰਟੀ ‘ਚ ਹੋਣਗੇ ਸ਼ਾਮਲ ਹੋ ਗਏ ਹਨ। ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪ ‘ਚ ਸ਼ਾਮਲ ਕੀਤਾ। ਦਸਿਆ ਜਾ ਰਿਹਾ ਹੈ ਕਿ ਉਹ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾ ਸਕਦੇ…