ਸਾਵਧਾਨ! 10 ਮਾਰਚ ਨੂੰ ਭਾਰੀ ਮੀਂਹ ਤੇ ਗੜੇਮਾਰੀ ਦਾ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ 10 ਮਾਰਚ 2024 ਦੀ ਰਾਤ ਤੋਂ ਪੱਛਮੀ ਹਿਮਾਲਿਆ ਖੇਤਰ ਨੂੰ ਪ੍ਰਭਾਵਿਤ ਕਰਨ ਵਾਲੀ ਇੱਕ ਤਾਜ਼ਾ ਪੱਛਮੀ ਗੜਬੜੀ ਦੀ ਸੰਭਾਵਨਾ ਹੈ। ਇਸ ਕਾਰਨ ਪਹਾੜੀ ਖੇਤਰਾਂ ਵਿੱਚ 12 ਮਾਰਚ ਤੱਕ ਮੀਂਹ ਅਤੇ ਬਰਫ਼ਬਾਰੀ ਹੋਵੇਗੀ। ਦੇਸ਼ ਦੇ ਕੁਝ ਮੈਦਾਨੀ ਇਲਾਕਿਆਂ ‘ਚ ਪੱਛਮੀ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਮੌਸਮ ਦਾ ਮਿਜਾਜ਼ ਬਦਲਿਆ ਹੋਇਆ…