ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪਰੋਟ ‘ਚ ਹੋਏ ਵੱਡੇ ਖ਼ੁਲਾਸੇ !
ਕਿਸਾਨ ਅੰਦੋਲਨ ਦੌਰਾਨ ਪੰਜਾਬ-ਹਰਿਆਣਾ ਦੀ ਹੱਦ ਉਪਰ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਕਿਸੇ ਫਾਇਰ ਆਰਮ ਦੀ ਸੱਟ ਨਾਲ ਹੋਈ ਹੈ। ਯਾਨਿ ਕਿ ਰਿਪੋਰਟ ਮੁਤਾਬਕ ਸ਼ੁਭਕਰਨ ਸਿੰਘ ਦੀ ਮੌਤ ਬੰਦੂਕ ਦੀ ਗੋਲੀ ਨਾਲ ਹੋਈ ਹੈ। ਦੱਸ ਦਈਏ ਕਿ ਖਨੌਰੀ…