
ਪੰਜਾਬ ‘ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਵੋਟਾਂ ਪੈਣਗੀਆਂ। ਇਸ ਦੇ ਮੱਦੇਨਜ਼ਰ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਤੋਂ ਚੋਣ ਸਮੱਗਰੀ ਅਤੇ ਪੋਲਿੰਗ ਅਮਲੇ ਨੂੰ ਲਿਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜਾਰੀ ਪੱਤਰ ਅਨੁਸਾਰ 20 ਅਤੇ 21 ਦਸੰਬਰ ਨੂੰ ਲੁਧਿਆਣਾ…