
ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਤੇ ਬਣਿਆ ਜਾਅਲੀ ਅਕਾਂਊਟ, ਸਾਂਝੀ ਕੀਤੀ ਪੋਸਟ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ‘ਤੇ ਫੇਕ ਅਕਾਊਂਟ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਦੀ ਜਾਣਕਾਰੀ ਗਿਆਨੀ ਹਰਪ੍ਰੀਤ ਸਿੰਘ ਦੇ ਆਪਣੇ ਸੋਸ਼ਲ ਮੀਡੀਆ ਖਾਤੇ ਤੋਂ ਸਾਂਝੀ ਕੀਤੀ ਹੈ। ਉਨ੍ਹਾਂ ਨੇ ਅਜਿਹਾ ਕਰਨ ਵਾਲਿਆਂ ਨੂੰ ਜਵਾਬ ਵੀ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਸੋਸ਼ਲ ਮੀਡੀਆ ਪੇਜ ਉੱਤੇ ਲਿਖਿਆ…