ਘਰ-ਘਰ ਰਾਸ਼ਨ ਸਕੀਮ ਦੀ ਪੰਜਾਬ ‘ਚ ਸ਼ੁਰੂਆਤ। CM ਭਗਵੰਤ ਮਾਨ ਅਤੇ ਕੇਜਰੀਵਾਲ ਨੇ ਅਮਲੋਹ ਤੋਂ ਕੀਤਾ ਆਗਾਜ਼।
ਪੰਜਾਬ ‘ਚ ਆਪ ਸਰਕਾਰ ਵਲੋਂ ਘਰ ਘਰ ਰਾਸ਼ਨ ਸਕੀਮ।ਦੀ ਸ਼ੁਰੁਆਤ ਕਰ ਦਿੱਤੀ ਗਈ ਹੈ। ਅਮਲੋਹ ਹਲਕੇ ਤੋਂ CM ਭਗਵੰਤ ਮਾਨ ਅਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੋਕਾਂ ਦੇ ਘਰ-ਘਰ ਜਾ ਕੇ ਰਾਸ਼ਨ ਵੰਡ ਕੇ ਇਸ ਸਕੀਮ ਦੀ ਸ਼ੁਰੂਆਤ ਕੀਤੀ।