
ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ
ਸਬੰਧਤ ਵਿਕਰੇਤਾਵਾਂ ਨੂੰ 1361 ਨੋਟਿਸ ਜਾਰੀ ਸਕੀਮ ਤਹਿਤ 918 ਜੇਤੂਆਂ ਨੂੰ 43.7 ਲੱਖ ਦੇ ਇਨਾਮ ਵੰਡੇ ਗਏ ਜਨਵਰੀ ਮਹੀਨੇ ਲਈ 246 ਜੇਤੂਆਂ ਦਾ ਐਲਾਨ ਚੰਡੀਗੜ੍ਹ, 9 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533…