
ਕ੍ਰਿਸਮਿਸ ਮਾਰਕਿਟ ਵਿੱਚ ਭੀੜ ਤੇ ਚੜ੍ਹਾਈ ਕਾਰ, ਕਈਆਂ ਦੀ ਮੌ.ਤ
ਜਰਮਨੀ ਦੇ ਮੈਗਡੇਬਰਗ ਵਿੱਚ ਸ਼ੁੱਕਰਵਾਰ (20 ਦਸੰਬਰ) ਨੂੰ ਇੱਕ ਵੱਡਾ ਕਾਰ ਹਾਦਸਾ ਵਾਪਰ ਗਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 60 ਤੋਂ ਵੱਧ ਜ਼ਖਮੀ ਹੋ ਗਏ। ਇਹ ਹਾਦਸਾ ਕ੍ਰਿਸਮਸ ਬਾਜ਼ਾਰ ‘ਚ ਵਾਪਰਿਆ, ਜਿੱਥੇ ਇਕ ਕਾਰ ਭੀੜ ਵਾਲੇ ਇਲਾਕੇ ‘ਚ ਦਾਖਲ ਹੋ ਕੇ ਲੋਕਾਂ ‘ਤੇ ਚੜ੍ਹ ਗਈ। ਇਸ ਮਾਮਲੇ ਵਿੱਚ ਸਥਾਨਕ ਜਰਮਨ ਪੁਲਿਸ…