
ਕਿਸਾਨਾਂ ਖਿਲਾਫ ਐਕਸ਼ਨ ਨੂੰ ਲੈ ਕੇ ਵਿਧਾਨ ਸਭਾ ਵਿੱਚ ਹੰਗਾਮਾ
ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਭਗਵੰਤ ਮਾਨ ਨੂੰ ਘੇਰਿਆ ਹੈ। ਕਾਂਗਰਸ ਨੇ ਕਿਸਾਨ ਮੋਰਚੇ ਉਖਾੜਨ ਤੇ ਕਿਸਾਨਾਂ ਉਪਰ ਲਾਠੀਚਾਰਜ ਦਾ ਅਲੋਚਨਾ ਕੀਤੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਮੀਟਿੰਗ ਲਈ ਬੁਲਾ ਕੇ ਧੋਖੇ ਨਾਲ ਉਨ੍ਹਾਂ ਦੇ ਮੋਰਚੇ ਉਖਾੜ ਦਿੱਤੇ। ਇਸ ਮਗਰੋਂ ਕਾਂਗਰਸ ਨੇ ਰਾਜਪਾਲ ਦੇ…