
ਸ਼ੰਭੂ ਬਾਰਡਰ ਉਤੇ ਡਟੇ ਕਿਸਾਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਸ਼ੰਭੂ ਬਾਰਡਰ ਉਤੇ ਡਟੇ ਕਿਸਾਨਾਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਦਰਅਸਲ ਸ਼ੰਭੂ ਸਰਹੱਦ ਤੋਂ ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹੁਣ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ‘ਤੇ ਡਟੇ ਕਿਸਾਨਾਂ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਵਾਰ-ਵਾਰ ਇੱਕੋ…