
ਦਿਲਜੀਤ ਦੌਸਾਂਝ ਤੋਂ ਬਾਅਦ ਕਰਨ ਔਜਲਾ ਨੂੰ ਨੋਟਿਸ ਜਾਰੀ
ਹਰਿਆਣਾ ਦੇ ਗੁਰੂਗ੍ਰਾਮ ਵਿੱਚ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਨੂੰ ਲੈ ਕੇ ਪ੍ਰਸ਼ਾਸਨ ਅਲਰਟ ਮੋਡ ਵਿੱਚ ਹੈ। ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬੀ ਗਾਇਕ ਨੂੰ ਨੋਟਿਸ ਜਾਰੀ ਕਰਕੇ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਸ਼ੋਅ ਦੌਰਾਨ ਬੱਚਿਆਂ ਨੂੰ ਸਟੇਜ ‘ਤੇ ਨਾ ਲਿਆਉਣ। ਨੋਟਿਸ ਵਿੱਚ ਇਹ ਵੀ…