ਪਾਕਿਸਤਾਨ ਤੇ ਚੈਂਪੀਅਨਸ ਟਰਾਫੀ ਤੋਂ ਬਾਹਰ ਹੋਣ ਦਾ ਮੰਡਰਾਇਆ ਖ਼ਤਰਾ

ਪਾਕਿਸਤਾਨ ਨੂੰ ਆਈਸੀਸੀ ਚੈਂਪੀਅਨਜ਼ ਟਰਾਫੀ 2025 ਦੀ ਮੇਜ਼ਬਾਨੀ ਦੇ ਅਧਿਕਾਰ ਮਿਲ ਗਏ ਹਨ ਪਰ ਇਸ ਦੇ ਪ੍ਰੋਗਰਾਮ ਅਤੇ ਸਥਾਨ ‘ਤੇ ਸਸਪੈਂਸ ਬਰਕਰਾਰ ਹੈ ਕਿਉਂਕਿ ਭਾਰਤ ਸਰਕਾਰ ਨੇ ਆਪਣੀ ਟੀਮ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਇਸ ਫੈਸਲੇ ਬਾਰੇ ਪਹਿਲਾਂ ਹੀ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੂੰ ਸੂਚਿਤ ਕਰ ਚੁੱਕਾ ਹੈ।…

Read More

ਪੰਜਾਬ ਵਿੱਚ ਦੌੜੇਗੀ ਬੁਲੇਟ ਟ੍ਰੇਨ, 186 ਪਿੰਡਾਂ ਦੀ ਜ਼ਮੀਨ ਹੋਏਗੀ ਐਕੁਆਇਰ

ਜਲਦ ਹੀ ਬੁਲੇਟ ਟਰੇਨ ਦਿੱਲੀ-ਅੰਮ੍ਰਿਤਸਰ ਰੂਟ ਉਤੇ ਦੌੜੇਗੀ। ਪੰਜਾਬ ਵਿੱਚ ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ‘ਚ ਪੂਰਾ ਹੋਵੇਗਾ। ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ‘ਤੇ…

Read More

ਹੁਣ ATM ਰਾਂਹੀ ਵੀ ਨਿਕਲੇਗਾ PF ਦਾ ਪੈਸਾ, ਜਾਣੋ ਪੂਰਾ ਪ੍ਰੋਸੈਸ

ਸਰਕਾਰ ਪ੍ਰਾਵੀਡੈਂਟ ਫੰਡ ਨਾਲ ਸਬੰਧਤ ਪ੍ਰਣਾਲੀ ਵਿਚ ਵੱਡੇ ਪੱਧਰ ‘ਤੇ ਬਦਲਾਅ ਦੀ ਤਿਆਰੀ ਕਰ ਰਹੀ ਹੈ। ਹੁਣ ਤੁਸੀਂ ਬੈਂਕ ATM ਤੋਂ ਵੀ ਆਪਣੇ PF ਦੇ ਪੈਸੇ ਕਢਵਾ ਸਕੋਗੇ। ਸੀਐਨਬੀਸੀ-ਆਵਾਜ਼ ਦੇ ਲਕਸ਼ਮਣ ਰਾਏ ਨੇ ਕਿਹਾ ਕਿ EPFO ਵਿੱਚ ਕੀਤੇ ਜਾ ਰਹੇ ਸੁਧਾਰਾਂ ਦੇ ਅਗਲੇ ਪੜਾਅ ਵਿੱਚ ਕਈ ਵਿਸ਼ੇਸ਼ ਵਿਸ਼ੇਸ਼ਤਾਵਾਂ ਹੋਣਗੀਆਂ। ਹੁਣ ATM ਤੋਂ PF (ਪ੍ਰੋਵੀਡੈਂਡ ਫੰਡ)…

Read More

ਵੱਡੀ ਖ਼ਬਰ- ਮਨਜਿੰਦਰ ਸਿਰਸਾ ਨੂੰ ਸ਼੍ਰੀ ਤਖ਼ਤ ਸਾਹਿਬ ਪੇਸ਼ ਹੋਣ ਦੇ ਹੁਕਮ ਜਾਰੀ

ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਦਸੰਬਰ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ। ਮਨਜਿੰਦਰ ਸਿੰਘ ਸਿਰਸਾ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ 2007 ਤੋਂ 2017 ਵਿੱਚ ਰਹੀ ਸਰਕਾਰ ਦੁਰਮਿਆਣ ਕੈਬਨਟ…

Read More

CM ਮਾਨ ਨੇ ਵਿਸ਼ਵ ਬੈਂਕ ਤੋਂ ਮੰਗੀ ਮਦਦ, ਜਾਣੋ ਪੂਰਾ ਮਸਲਾ

CM ਭਗਵੰਤ ਮਾਨ  ਨੇ ਪੰਜਾਬ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਾ ਸਹਿਯੋਗ ਮੰਗਿਆ ਹੈ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਭਾਰਤ ਵਿੱਚ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਤ ਟੈਨੋ ਕਿਊਮ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਸੀਐਮ ਮਾਨ ਨੇ ਖੁਦ ਸ਼ੁੱਕਰਵਾਰ ਰਾਤ…

Read More

ਔਰਤਾਂ ਨੂੰ ਮਿਲਣਗੇ 1000 ਰੁਪਏ ਮਹੀਨਾ, ਸ਼ੁਰੂ ਹੋਏਗਾ ਰਜਿਸਟ੍ਰੇਨ

ਦਿੱਲੀ ਵਿਚ ਅਜੇ ਵਿਧਾਨ ਸਭਾ ਚੋਣਾਂ ਦਾ ਐਲਾਨ ਨਹੀਂ ਹੋਇਆ ਹੈ, ਪਰ ਇਸ ਨੂੰ ਲੈ ਕੇ ਉਤਸ਼ਾਹ ਵਧ ਗਿਆ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਦੇ ਨਾਲ-ਨਾਲ ਵਿਰੋਧੀ ਧਿਰ ਭਾਜਪਾ ਵੀ ਚੋਣਾਂ ਨੂੰ ਲੈ ਕੇ ਸਰਗਰਮ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਮਾਰਚ ਕਰ ਰਹੇ…

Read More

ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ਚੋਂ ਮਿਲੀ ਛੁੱਟੀ, ਮਰਨ ਵਰਤ ਰੱਖਣਗੇ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਦੇ DMC ਹਸਪਤਾਲ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ । ਹਸਪਤਾਲ ਦੇ ਡਾਕਟਰਾਂ ਨੇ ਵੀ ਕਿਹਾ ਕਿ ਡੱਲੇਵਾਲ ਸਰੀਰਕ ਤੇ ਮਾਨਸਿਕ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹਨ। ਇਸ ਕਾਰਨ ਉਨ੍ਹਾਂ ਨੇ ਹੁਣ ਡੱਲੇਵਾਲ ਨੂੰ ਡਿਸਚਾਰਜ ਕਰਨ ਦਾ ਫੈਸਲਾ ਕੀਤਾ ਹੈ। ਡੱਲੇਵਾਲ ਨੇ ਡਿਸਚਾਰਜ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ…

Read More

ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਬਾਰੇ ਆਈ ਵੱਡੀ ਖਬਰ

ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰ ਵਜੋਂ ਚੋਣ ਵਿਰੁੱਧ ਦਾਇਰ ਪਟੀਸ਼ਨ ਉਤੇ ਅੱਜ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਅੱਜ ਇਸ ਪਟੀਸ਼ਨ ‘ਤੇ ਅੰਮ੍ਰਿਤਪਾਲ ਸਿੰਘ ਨੂੰ ਮੁੜ ਨੋਟਿਸ ਜਾਰੀ ਕੀਤਾ ਹੈ। ਅਜੇ ਤੱਕ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਦਾ ਨੋਟਿਸ ਨਹੀਂ ਦਿੱਤਾ ਗਿਆ ਸੀ। ਇਸ ਲਈ ਹਾਈ ਕੋਰਟ ਨੇ ਹੁਣ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਰਾਹੀਂ…

Read More

ਫੈਂਸੀ ਨੰਬਰਾਂ ਦੇ ਸ਼ੌਕੀਨ ਚੰਡੀਗੜ੍ਹੀਏ! 20.70 ਲੱਖ ਵਿੱਚ ਵਿਕਿਆ 0001 ਨੰਬਰ

ਚੰਡੀਗੜ੍ਹ ‘ਚ ਫੈਂਸੀ ਨੰਬਰਾਂ ਦੀ ਨਿਲਾਮੀ ਦਾ ਹਮੇਸ਼ਾ ਹੀ ਕ੍ਰੇਜ਼ ਰਹਿੰਦਾ ਹੈ ਅਤੇ ਇਸ ਕ੍ਰੇਜ਼ ਕਾਰਨ ਲੋਕਾਂ ‘ਚ 0001 ਨੰਬਰ ਲੈਣ ਦੀ ਹੋੜ ਲੱਗੀ ਰਹਿੰਦੀ ਹੈ, ਜਿਸ ਦੇ ਚਲਦਿਆਂ ਇਹ ਨੰਬਰ ਲੱਖਾਂ ਰੁਪਏ ‘ਚ ਵਿਕਦੇ ਹਨ, ਚੰਡੀਗੜ੍ਹ ‘ਚ CX ਸੀਐਕਸ ਸੀਰੀਜ਼ ਦੀ ਹੋਈ, ਜਿਸ ਵਿੱਚ ਚੰਡੀਗੜ੍ਹ RLA ਵੱਲੋਂ CH01 CX ਸੀਰੀਜ਼ ਦੇ 0001 ਤੋਂ 9999…

Read More

SGPC ਪ੍ਰਧਾਨ ਨੇ ਮੈਟਰੋ ਸਟੇਸ਼ਨ ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ…

Read More