
ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ
ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਦੇ ਖਾਤਿਆਂ ਵਿੱਚ ਹਰ ਮਹੀਨੇ 1100 ਰੁਪਏ ਭੇਜਣ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਹਾਲ ਹੀ ਵਿੱਚ ਨਵੇਂ ਚੁਣੇ ਗਏ ਵਿਧਾਇਕ ਡਾ: ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦਾ ਜੋ ਵਾਅਦਾ ਕੀਤਾ ਗਿਆ…