LPG ਗੈਸ ਸਿਲੰਡਰ ਵਰਤਣ ਵਾਲਿਆਂ ਲਈ ਸਾਹਮਣੇ ਆਈ ਵੱਡੀ ਖ਼ਬਰ
ਕੇਂਦਰੀ ਕੁਦਰਤੀ ਗੈਸ ਮੰਤਰਾਲਾ ਅਤੇ ਦੇਸ਼ ਦੀਆਂ ਤਿੰਨ ਵੱਡੀਆਂ ਗੈਸ ਕੰਪਨੀਆਂ ਫਰਜ਼ੀ ਗੈਸ ਕੁਨੈਕਸ਼ਨ ਧਾਰਕਾਂ ਖਿਲਾਫ ਕਾਰਵਾਈ ਲਈ ਵੱਡਾ ਕਦਮ ਚੁੱਕਿਆ ਹੈ। ਜਿਸ ਵਿੱਚ ਕਈ ਗੈਸ ਏਜੰਸੀਆਂ ਦੇ ਡੀਲਰਾਂ ਵੱਲੋਂ ਹੁਣ ਤੱਕ ਈ.ਕੇ.ਵਾਈ.ਸੀ. ਨਹੀਂ ਕਰਵਾਉਣ ਵਾਲਿਆਂ ਖਪਤਕਾਰਾਂ ਨੂੰ ਗੈਸ ਸਿਲੰਡਰ ਸਪਲਾਈ ਕਰਨ ਤੋਂ ਹੱਥ ਪਿੱਛੇ ਖਿੱਚਣੇ ਸਬੰਧੀ ਰੁਝਾਣ ਆਉਣੇ ਵੀ ਸ਼ੁਰੂ ਹੋ ਗਏ ਹਨ। …