
ਚੰਡੀਗੜ੍ਹ ਦੇ ਕਲੱਬਾਂ ਬਾਹਰ ਧਮਾਕਾ ਹੋਣ ਕਾਰਨ ਇਲਾਕੇ ਵਿੱਚ ਫੈਲੀ ਦਹਿਸ਼ਤ
ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ‘ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮੌਕੇ ‘ਤੇ SSP ਸਮੇਤ ਕਈ ਅਧਿਕਾਰੀ ਪਹੁੰਚ ਗਏ ਹਨ। ਘਟਨਾ ਸੋਮਵਾਰ…