
ਪੰਜਾਬ-ਹਰਿਆਣਾ ਵਿੱਚ ਸਾਹ ਲੈਣਾ ਹੋਇਆ ਔਖਾ, ਪੜ੍ਹੋ ਪੂਰਾ ਮਾਮਲਾ
ਚੰਡੀਗੜ੍ਹ ਸਮੇਤ ਪੰਜਾਬ ਵਿੱਚ ਧੂੰਏਂ ਨਾਲ ਸਾਹ ਲੈਣਾ ਔਖਾ ਹੋ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 5 ਜ਼ਿਲ੍ਹੇ ਅਜਿਹੇ ਹਨ ਜਿੱਥੇ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਆਮ ਨਾਲੋਂ 4 ਗੁਣਾ ਵੱਧ ਹੈ। ਦਿੱਲੀ ਸਮੇਤ ਹਰਿਆਣਾ ਦੇ ਕਈ ਸਕੂਲਾਂ ਨੂੰ ਆਫਲਾਈਨ ਕਰ ਦਿੱਤਾ ਗਿਆ ਹੈ ਪਰ ਪੰਜਾਬ ਵਿੱਚ ਇਸ ਸਬੰਧੀ ਅਜੇ ਤੱਕ ਕੋਈ ਫੈਸਲਾ ਨਹੀਂ…