
ਪੰਜਾਬ ਵਿੱਚ 6 ਦਸੰਬਰ ਨੂੰ ਹੋਇਆ ਛੁੱਟੀ ਦਾ ਐਲਾਨ
ਪੰਜਾਬ ਤੇ ਚੰਡੀਗੜ੍ਹ ਵਿਚ ਇਕ ਹੋਰ ਛੁੱਟੀ ਆ ਗਈ ਹੈ। ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ…