
Diljit Dosanjh ਨੂੰ ਸ਼ੋਅ ਤੋਂ ਪਹਿਲਾਂ ਨੋਟਿਸ, ਜਾਰੀ ਹੋੋਏ ਹੁਕਮ
ਦਿਲਜੀਤ ਦੋਸਾਂਝ ਆਪਣੇ ਕੰਸਰਟ ਨੂੰ ਲੈ ਕੇ ਸੁਰਖੀਆਂ ‘ਚ ਹਨ। ਦਿੱਲੀ ਵਿੱਚ ਇੱਕ ਬਹੁਤ ਹੀ ਸਫਲ ਸਮਾਗਮ ਤੋਂ ਬਾਅਦ ਉਹ ਅੱਜ (15 ਨਵੰਬਰ) ਹੈਦਰਾਬਾਦ ਵਿੱਚ ਇੱਕ ਸ਼ੋਅ ਕਰਨ ਜਾ ਰਹੇ ਹਨ। ਇਸ ਸ਼ੋਅ ਤੋਂ ਪਹਿਲਾਂ ਉਸ ਨੂੰ ਸਰਕਾਰੀ ਹੁਕਮ ਮਿਲ ਚੁੱਕੇ ਹਨ। ਤੇਲੰਗਾਨਾ ਸਰਕਾਰ ਨੇ ਗਾਇਕ ਦੇ ‘ਦਿਲ-ਲੁਮਿਨਾਤੀ’ ਸਮਾਰੋਹ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤਾ…