
AAP ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ
ਦਿੱਲੀ ਵਕਫ ਬੋਰਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਨੇਤਾ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਮਿਲੀ ਹੈ। ਰਾਉਸ ਐਵੇਨਿਊ ਕੋਰਟ ਨੇ ਫਿਲਹਾਲ ਈਡੀ ਦੁਆਰਾ ਦਾਖਲ ਸਪਲੀਮੈਂਟਰੀ ਚਾਰਜਸ਼ੀਟ ‘ਤੇ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਾਉਸ ਐਵੇਨਿਊ ਕੋਰਟ ਨੇ ਅਮਾਨਤੁੱਲਾ ਖਾਨ ਨੂੰ ਜੇਲ੍ਹ ਤੋਂ ਰਿਹਾਅ ਕਰਨ ਦਾ…