
AAP ਨੇ ਲੋਕ ਸਭਾ ਵਿੱਚ ਬੇਅਦਬੀ ਦੇ ਮੁੱਦੇ ਤੇ ਚਰਚਾ ਦੀ ਕੀਤੀ ਮੰਗ
AAP ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਲੋਕ ਸਭਾ ‘ਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਗਈ ਹੈ। ਮਾਲਵਿੰਦਰ ਸਿੰਘ ਕੰਗ ਨੇ Adjournment Motion ਰਾਹੀਂ ਪਾਰਲੀਮੈਂਟ ਵਿਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਰੱਖੀ ਹੈ। ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ…