ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਲੈਣ ਜਾ ਰਹੇ ਵੱਡੇ ਫ਼ੈਸਲੇ
‘ਕੌਮੀ ਖੇਤੀ ਮਾਰਕੀਟਿੰਗ ਨੀਤੀ’ ਦੇ ਖਰੜੇ ਨੇ ਕਿਸਾਨਾਂ ਨੂੰ ਚੌਕਸ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਹੁਣ ਪਿਛਲੇ ਦਰਵਾਜਿਓਂ ਰੱਦ ਕੀਤੇ ਖੇਤੀ ਕਾਨੂੰਨਾਂ ਨੂੰ ਲਿਆਉਣ ਜਾ ਰਹੀ ਹੈ। ਇਸ ਨਾਲ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਨਵੇਂ ਰੂਪ ਵਿੱਚ ਲਾਗੂ ਕਰੇਗੀ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਨਵੇਂ ਖਰੜੇ ’ਚ ਸਾਇਲੋਜ…