
ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਮਾਰੀ ਗੋਲੀ, ਹੋਈ ਮੌ.ਤ
ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਗੋਲੀ ਮਾਰ ਲਈ ਹੈ। ਸੁਖਵਿੰਦਰ ਰੰਧਾਵਾ ਦਾ ਲੜਕਾ ਵੀ ਅੰਮ੍ਰਿਤਸਰ ਪੁਲਿਸ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਹੈ। ਗੋਲੀ ਲੱਗਣ ਕਾਰਨ ਸੁਖਵਿੰਦਰ ਰੰਧਾਵਾ ਦੀ ਮੌਤ ਹੋ ਗਈ ਹੈ। ਸੁਖਜਿੰਦਰ ਰੰਧਾਵਾ ਪੁਲਿਸ ਅਧਿਕਾਰੀ ਅਮਨਦੀਪ ਰੰਧਾਵਾ ਦੇ ਪਿਤਾ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ…