
ਪੰਜਾਬ ਦੇ ਜ਼ਿਲ੍ਹੇ ਵਿੱਚ 2 ਦਿਨ ਬੰਦ ਰਹਿਣਗੇ ਠੇਕੇ, ਜਾਣੋ ਵਜ੍ਹਾ
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ 13 ਨਵੰਬਰ ਨੂੰ ਫਗਵਾੜਾ ਵਿਖੇ ਨਗਰ ਕੀਰਤਨ ਦੇ ਰੂਟ ‘ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ 15 ਨਵੰਬਰ ਨੂੰ ਪ੍ਰਕਾਸ਼ ਪੁਰਬ…