
CM ਭਗਵੰਤ ਮਾਨ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ…