ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR, ਮੱਚੀ ਹਲਚਲ

ਪੰਜਾਬੀ ਗਾਇਕ ਰਾਜ ਜੁਝਾਰ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸਨੇ ਪੰਜਾਬੀਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਕਲਾਕਾਰ ਖਿਲਾਫ ਐਨ.ਆਰ.ਆਈ. ਵਿੰਗ ਵਿੱਚ ਜਿਨਸੀ ਸ਼ੋਸ਼ਣ ਅਤੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਹ ਮਾਮਲਾ ਰਾਜ ਜੁਝਾਰ ਦੀ ਅਖੌਤੀ ਪਤਨੀ ਵੱਲੋਂ ਦਰਜ ਕਰਵਾਇਆ ਗਿਆ ਹੈ, ਜਿਸ ਦਾ ਕਹਿਣਾ ਹੈ…

Read More

ਸਟੇਜ ਤੇ ਭੜਕੇ Diljit Dosanjh, ਕਿਹਾ- ਭਾਰਤ ਵਿੱਚ ਨਹੀਂ ਕਰਾਂਗਾ ਸ਼ੋਅ

ਹਾਈ ਕੋਰਟ ਦੇ ਹੁਕਮਾਂ ਅਨੁਸਾਰ ਕੱਲ੍ਹ ਚੰਡੀਗੜ੍ਹ ਵਿੱਚ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਸ਼ੋਅ ਰਾਤ 10 ਵਜੇ ਤੋਂ ਪਹਿਲਾਂ ਖਤਮ ਹੋ ਗਿਆ। ਦਿਲਜੀਤ ਨੇ ਸਟੇਜ ਤੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਮੇਰੇ ਸਾਹਮਣੇ ਸੁੰਦਰ-ਸੁੰਦਰ ਬੱਚੇ ਬਹੁਤ ਹੀ ਚੰਗੇ ਕੱਪੜੇ ਪਾ ਕੇ ਖੜ੍ਹੇ ਹਨ। ਉਹ ਸਟੇਜ ‘ਤੇ ਆਉਣਾ ਚਾਹੁੰਦੇ ਹਨ। ਮੈਂ…

Read More

ਪੰਜਾਬ ਦੇ ਹੱਕ ਵਿੱਚ ਗੁਰਨਾਮ ਸਿੰਘ ਚੜੂਨੀ ਨੇ ਕੀਤਾ ਵੱਡਾ ਐਲਾਨ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹੁਣ ਹਰਿਆਣਾ ਦੇ ਕਿਸਾਨਾਂ ਦਾ ਵੀ ਸਾਥ ਮਿਲ ਸਕਦਾ ਹੈ। ਅੱਜ ਹਰਿਆਣਾ ਦੇ ਕਿਸਾਨ ਆਗੂ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂੰਨੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲਣਗੇ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ…

Read More

ਮੁੜ ਬਦਲੇਗਾ ਮੌਸਮ, ਭਾਰੀ ਮੀਂਹ ਅਤੇ ਸੀਤ ਲਹਿਰ ਦਾ ਅਲਰਟ ਜਾਰੀ

ਦੇਸ਼ ਵਿਚ ਮੌਸਮ ਦਾ ਪੈਟਰਨ ਬਦਲ ਗਿਆ ਹੈ। 11 ਰਾਜਾਂ ਵਿੱਚ ਸੀਤ ਲਹਿਰ ਚੱਲ ਰਹੀ ਹੈ। ਤਾਪਮਾਨ 5 ਡਿਗਰੀ ਤੱਕ ਪਹੁੰਚ ਗਿਆ ਹੈ। ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਵਿੱਚ ਕੜਾਕੇ ਦੀ ਠੰਢ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਪਹਾੜਾਂ ਉਤੇ ਵੀ ਭਾਰੀ ਬਰਫ਼ਬਾਰੀ ਪੈ ਰਹੀ ਹੈ। ਉੱਤਰ-ਪੂਰਬੀ ਅਤੇ ਹਿਮਾਲੀਅਨ ਰਾਜਾਂ ਵਿੱਚ ਵੀ ਠੰਢ ਵਧ ਗਈ ਹੈ। ਇਸ…

Read More

ਖਨੌਰੀ ਬਾਰਡਰ ਤੇ ਵੱਡੀ ਹਿਲਜੁਲ, ਪਹੁੰਚੇ DGP ਅਤੇ ਸੀਨੀਅਰ ਅਧਿਕਾਰੀ

ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਬਾਰਡਰ ਉਤੇ ਵੱਡੀ ਹਿਲਜੁਲ ਨਜ਼ਰ ਆ ਰਹੀ ਹੈ। ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ ਖਨੌਰੀ ਬਾਰਡਰ ਉਤੇ ਪਹੁੰਚੇ ਹਨ। ਉਨ੍ਹਾਂ ਨਾਲ ਐਸਐਸਪੀ ਸਣੇ ਕਈ ਸੀਨੀਅਰ ਅਧਿਕਾਰੀ ਪਹੁੰਚੇ ਹਨ। ਇਨ੍ਹਾਂ ਵਿਚ ਕੇਂਦਰ ਸਰਕਾਰ ਨੇ ਅਧਿਕਾਰੀ ਵੀ ਦੱਸੇ…

Read More

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮਹਿਲਾ ਸਨਮਾਨ ਯੋਜਨਾ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ। ਇਸ ਕਲਿਆਣਕਾਰੀ ਯੋਜਨਾ ਦੇ ਤਹਿਤ ਸਰਕਾਰ ਦਿੱਲੀ ‘ਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ ਮਹਿਲਾ ਸਨਮਾਨ ਨਿਧੀ ਯੋਜਨਾ ਨੂੰ ਲੈ ਕੇ ਅੱਜ (12 ਦਸੰਬਰ) ਦਿੱਲੀ ਵਿੱਚ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੌਕੇ 18 ਸਾਲ…

Read More

ਜਗਜੀਤ ਡੱਲੇਵਾਲ ਦੀ ਵਿਗੜੀ ਸਿਹਤ,ਇਲਾਜ ਲਈ ਅਮਰੀਕਾ ਤੋਂ ਆਉਣਗੇ ਡਾਕਟਰ

ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ 16 ਦਿਨ ਤੋਂ ਭੁੱਖ ਹੜਤਾਲ ‘ਤੇ ਬੈਠੇ ਹੋਏ ਹਨ। ਦੱਸ ਦਈਏ ਕਿ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੱਜ ਅਮਰੀਕਾ ਤੋਂ ਕੈਂਸਰ ਦੇ ਸਪੈਸ਼ਲਿਸਟ ਕਰਨ ਜਟਵਾਨੀ ਅਸਿਸਟੈਂਟ ਪ੍ਰੋਫੈਸਰ USA ਦੀ ਟੀਮ ਜਗਜੀਤ ਸਿੰਘ ਡੱਲੇਵਾਲ ਦਾ ਚੈੱਕਅੱਪ ਕਰਨ ਲਈ ਪਹੁੰਚ ਰਹੀ ਹੈ। ਉੱਥੇ…

Read More

ਪੰਜਾਬ ਸਰਕਾਰ ਵੱਲੋਂ 2025 ਦੀਆਂ ਗਜ਼ਟਿਡ ਛੁੱਟੀਆਂ ਦਾ ਕੈਲੰਡਰ ਜਾਰੀ 

ਪੰਜਾਬ ਸਰਕਾਰ ਨੇ 2025 ਦੀਆਂ ਗਜ਼ਟਿਡ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਅਮਲਾ ਵਿਭਾਗ ਵੱਲੋਂ ਸਰਕਾਰੀ ਛੁੱਟੀਆਂ ਦੀ ਲਿਸਟ ਬੁੱਧਵਾਰ ਨੂੰ ਜਾਰੀ ਕੀਤੀ ਗਈ ਹੈ। ਇਨ੍ਹਾਂ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਜ਼, ਵਿਦਿਅਕ ਅਦਾਰੇ ਤੇ ਹੋਰ ਸਰਕਾਰੀ ਬ੍ਰਾਂਚਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਰਾਖਵੀਆਂ ਛੁੱਟੀਆਂ ਲਈ ਜ਼ਿਲ੍ਹਿਆਂ ਦੇ ਡੀਸੀ ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ…

Read More

ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਪਹਿਲੀ ਲਿਸਟ ਵਿੱਚ 784 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ ਹੈ ਕਿ ਬਾਕੀ ਉਮੀਦਵਾਰਾਂ ਦਾ ਵੀ ਅੱਜ ਸ਼ਾਮ ਤੱਕ ਐਲਾਨ ਕੀਤਾ ਜਾਵੇਗਾ। ਅਮਨ ਅਰੋੜਾ…

Read More

EMI ਭੁਗਤਾਨ ਤੋਂ ਜ਼ਰੂਰੀ ਹੈ ਪਤਨੀ-ਬੱਚਿਆਂ ਦੀ ਦੇਖਭਾਲ- ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਇਸ ਨਾਲ ਦੇਸ਼ ਵਿੱਚ ਲੋਨ ਦੇਣ ਵਾਲੀਆਂ ਸੰਸਥਾਵਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਰਜ਼ੇ ਦੀ ਵਸੂਲੀ ਕਰਨਾ ਉਨ੍ਹਾਂ ਲਈ ਇੱਕ ਗੁੰਝਲਦਾਰ ਕੰਮ ਹੋ ਸਕਦਾ ਹੈ। ਦਰਅਸਲ, ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸੇ ਵੀ ਕਰਜ਼ਾ ਧਾਰਕ ਦੀ ਪਹਿਲੀ ਤਰਜੀਹ ਉਸਦੇ ਬੱਚਿਆਂ ਅਤੇ ਉਸਦੀ ਪਤਨੀ ਨੂੰ ਗੁਜ਼ਾਰਾ ਭੱਤਾ ਦੇਣਾ…

Read More