ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ ਵਿੱਚ ਮੋਦੀ ਸਰਕਾਰ
ਕਿਸਾਨ ਅੰਦੋਲਨ ਨੂੰ ਮਿਲ ਰਹੇ ਹੁੰਗਾਰੇ ਤੋਂ ਸਰਕਾਰ ਮੁੜ ਘਬਰਾਉਣ ਲੱਗੀ ਹੈ। ਇੱਕ ਪਾਸੇ ਹਰਿਆਣਾ ਸਰਕਾਰ ਨੇ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਹੋਰ ਸਖਤੀ ਕਰ ਦਿੱਤੀ ਹੈ ਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਉਪਰ ਡਿਜ਼ੀਟਲ ਹਮਲਾ ਕੀਤਾ ਹੈ। ਕਿਸਾਨਾਂ ਨੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਬਲੌਕ ਕੀਤੇ ਜਾ ਰਹੇ…