NEWS FLASH

ਭਾਰੀ ਮੀਂਹ ਨੇ ਮਚਾਈ ਤਬਾਹੀ! ਸਕੂਲਾਂ ਵਿਚ ਛੁੱਟੀ, ਰੈੱਡ ਅਲਰਟ ਜਾਰੀ

ਭਾਰਤ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਕਾਰਨ ਹਾਲਾਤ ਵਿਗੜੇ ਹੋਏ ਹਨ। ਮੁੰਬਈ ‘ਚ ਇਕ ਵਾਰ ਫਿਰ ਮਾਨਸੂਨ ਵਰਗੇ ਹਾਲਾਤ ਪੈਦਾ ਹੋ ਗਏ ਹਨ। ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਦੇ ਮੱਦੇਨਜ਼ਰ ਵੱਖ-ਵੱਖ ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਮੁੰਬਈ ਤੋਂ ਬਾਅਦ ਹੁਣ ਅਮੇਠੀ,…

Read More

ਪੰਜਾਬ ਪੁਲਿਸ ਦਾ ਗਾਇਕਾਂ ਨੂੰ ਵੱਡਾ ਝਟਕਾ,

ਪੰਜਾਬ ਪੁਲਿਸ ਨੇ ਗਿੱਪੀ ਗਰੇਵਾਲ ਅਤੇ ਬੱਬੂ ਮਾਨ ਨੂੰ ਛੱਡ ਕੇ ਸੂਬੇ ਦੇ ਸਾਰੇ ਗਾਇਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਹੈ। ਪੁਲੀਸ ਦੇ ਸੁਰੱਖਿਆ ਵਿੰਗ ਨੇ ਵੀਰਵਾਰ ਨੂੰ ਡੀਜੀਪੀ ਗੌਰਵ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੇਸ਼ਕਾਰੀ ਦਿੱਤੀ। ਉਸ ਦੇ ਆਧਾਰ ‘ਤੇ ਪੰਜਾਬ ਪੁਲਿਸ ਨੇ ਇਹ ਕਦਮ ਚੁੱਕਿਆ ਹੈ।  ਇਹ ਵੀ ਫ਼ੈਸਲਾ ਕੀਤਾ ਗਿਆ…

Read More

ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪੰਥਕ ਹਿੱਤਾਂ ਲਈ ਸਭ ਨੂੰ ਅੱਗੇ ਆਉਣ ਦਾ ਸੱਦਾ

 ਪਿਛਲੇ ਲੰਮੇ ਸਮੇਂ ਤੋਂ ਮੁਹਾਲੀ ਵਿੱਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਲੋਂ ਪਹਿਲੀ ਅਕਤੂਬਰ ਨੂੰ ਖਾਲਸਈ ਰੋਸ ਮਾਰਚ ਦੇ ਦਿੱਤੇ ਗਏ ਸੱਦੇ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਪਿਛਲੇ ਦਿੱਨਾਂ ਵਿੱਚ ਪ੍ਰਜੀਡੀਅਮ ਵਿੱਚ ਵਿਚਾਰ ਚਰਚਾ ਕਰਕੇ ਫੈਸਲਾ ਲਿਆ ਗਿਆ ਸੀ ਕਿ ਉਪਰੋਕਤ ਰੋਸ ਮਾਰਚ ਵੱਡੇ ਪੱਧਰ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਸੁਧਾਰ ਲਹਿਰ…

Read More

ਸਾਬਕਾ ਭਾਰਤ ਭੂਸ਼ਣ ਦੀ ਕਰੋੜਾਂ ਦੀ ਜਾਇਦਾਦ ਜ਼ਬਤ

 ਜਲੰਧਰ ‘ਚ ਈਡੀ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਖ਼ਿਲਾਫ਼ ਦਰਜ ਘਪਲੇ ਦੇ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਹ ਕਾਰਵਾਈ ਟੈਂਡਰ ਘੁਟਾਲੇ ਵਿੱਚ ਕੀਤੀ ਗਈ ਹੈ। ਈਡੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਨੀ ਲਾਂਡਰਿੰਗ ਵਿੱਚ ਸ਼ਾਮਲ…

Read More

ਸਰਕਾਰੀ ਸਕੂਲ ਕੋਲ ਪ੍ਰਸ਼ਨ ਪੱਤਰਾਂ ਦੀ ਛਪਾਈ ਲਈ ਨਹੀਂ ਫੰਡ, ਪੇਪਰ ਕਰਨੇ ਪਏ ਰੱਦ

Punjab News: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਬੁੱਧਵਾਰ ਨੂੰ ਸ਼ੁਰੂ ਹੋਈ ਟਰਮ 1 ਦੀ ਪ੍ਰੀਖਿਆ ਲਈ ਬੈਠੇ ਸਨ, ਪਰ ਮੁੱਲਾਂਪੁਰ ਮੰਡੀ ਦੇ ਸਰਕਾਰੀ ਹਾਈ ਸਕੂਲ ਵਿੱਚ ਅਜਿਹਾ ਨਹੀਂ ਹੋ ਸਕਿਆ ਜਿਸ ਦਾ ਕਰਾਨ ਸੁਣ ਕੇ ਸ਼ਾਇਦ ਤੁਸੀਂ ਵੀ ਹੈਰਾਨ ਹੋ ਜਾਵੋਗੇ, ਕਿਉਂਕਿ ਇੱਥੋਂ ਦੇ ਸਕੂਲ ਕੋਲ ਪ੍ਰਸ਼ਨ ਪੱਤਰਾਂ ਦੀ ਛਪਾਈ ‘ਤੇ ਖ਼ਰਚ ਕਰਨ ਲਈ…

Read More

ਸੁਪਰੀਮ ਕੋਰਟ ਵੱਲੋਂ ਜਗਤਾਰ ਹਵਾਰਾ ਦੀ ਪਟੀਸ਼ਨ ਤੇ ਕੇਂਦਰ ਤੋਂ ਜਵਾਬ ਤਲਬ

 ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬੱਬਰ ਖਾਲਸਾ ਦਹਿਸ਼ਤਗਰਦ ਜਗਤਾਰ ਸਿੰਘ ਹਵਾਰਾ ਦੀ ਦਿੱਲੀ ਦੀ ਤਿਹਾੜ ਜੇਲ੍ਹ ’ਚੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਕਰਦੀ ਪਟੀਸ਼ਨ ’ਤੇ ਕੇਂਦਰ ਤੇ ਹੋਰਨਾਂ ਤੋਂ ਜਵਾਬ ਮੰਗ ਲਿਆ ਹੈ। ਜਸਟਿਸ ਬੀਆਰ…

Read More

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ…..!

ਪੰਜਾਬ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਚਰਚਾਵਾਂ ਚੱਲ ਰਹੀਆਂ ਸਨ ਕਿ ਭਾਜਪਾ ਆਪਣਾ ਪ੍ਰਧਾਨ ਬਦਲਣ ਦੀ ਤਿਆਰੀ ਕਰ ਰਹੀ ਹੈ ਤੇ ਅਜਿਹਾ ਚਿਹਰਾ ਭਾਲ ਰਹੀ ਹੈ ਜਿਸ ਦੀ ਪਕੜ ਪਿੰਡਾਂ ਤੇ ਸ਼ਹਿਰਾਂ ‘ਚ ਬਰਾਬਰ ਹੋਵੇ ਤਾਂ ਭਾਜਪਾ ਨੂੰ ਲੱਗਦਾ ਨਵਾਂ ਪ੍ਰਧਾਨ ਦਾ ਅਜਿਹਾ ਚਿਹਰਾ ਮਿਲ ਗਿਆ ਹੈ। ਇਸੇ ਲਈ ਖ਼ਬਰ ਆਈ ਹੈ ਕਿ ਸੁਨੀਲ ਜਾਖੜ…

Read More

ਬਲਵੰਤ ਰਾਜੋਆਣਾ ਨੂੰ 16 ਮਹੀਨਿਆਂ ਬਾਅਦ SC ਤੋਂ ਮਿਲੀ ਵੱਡੀ ਰਾਹਤ……….. !

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਸੁਪਰੀਮ ਕੋਰਟ ਵੱਡੀ ਰਾਹਤ ਦੇ ਸਕਦੀ ਹੈ।  ਸੁਪਰੀਮ ਕੋਰਟ 16 ਮਹੀਨੇ ਬਾਅਦ ਮੁੜ ਤੋਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਰਾਜ਼ੀ ਹੋ ਗਈ ਹੈ।…

Read More

ਪੰਜਾਬ ਵਿਚ ਪੈ ਰਿਹਾ ਭਾਰੀ ਮੀਂਹ, ਚੱਕਰਵਾਤੀ ਤੂਫਾਨ ਦੀ ਚੇਤਾਵਨੀ ਜਾਰੀ

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟੇ ਇਹ ਸਿਲਸਲਾ ਜਾਰੀ ਰਹਿ ਸਕਦਾ ਹੈ। ਦਰਅਸਲ, ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿਚ ਚੱਕਰਵਾਤੀ ਸਰਕੂਲੇਸ਼ਨ ਦਾ ਅਸਰ ਲਗਾਤਾਰ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਨੇ ਚੱਕਰਵਾਤੀ ਸਰਕੂਲੇਸ਼ਨ ਪੱਛਮ ਵੱਲ ਵਧਣ ਤੋਂ ਬਾਅਦ ਮਹਾਰਾਸ਼ਟਰ…

Read More

ਲਾਡੋਵਾਲ Toll Plaza ਬੰਦ, ਮੁਲਾਜ਼ਮਾਂ ਨੇ ਲਿਆ ਫੈਸਲਾ…

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਫਰੀ ਕਰ ਦਿੱਤਾ ਗਿਆ ਹੈ। ਕਰਮਚਾਰੀਆਂ ਵੱਲੋਂ ਮੰਗਾਂ ਪੂਰੀਆਂ ਨਾ ਹੋਣ ਉਤੇ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਮੁਫਤ ਕਰ ਦਿੱਤਾ ਗਿਆ ਹੈ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ…

Read More