
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦੇਹਾਂਤ
ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਅਤੇ ਸਾਬਕਾ IPS ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ। ਉਹ ਪੂਰੀ ਤਰ੍ਹਾਂ ਤੰਦਰੁਸਤ ਸੀ ਪਰ ਕੱਲ੍ਹ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਤੇ ਉਨ੍ਹਾਂ ਨੇ ਹਸਪਤਾਲ ਵਿੱਚ ਆਖਰੀ ਸਾਹ ਲਿਆ। ਅੰਮ੍ਰਿਤਸਰ ਤੋਂ ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀਆਂ ਦੋ ਬੇਟੀਆਂ ਹਨ,…