
ਡੱਲੇਵਾਲ ਮਾਮਲੇ ਤੇ ਹੋਈ ਸੁਣਵਾਈ, SC ਨੇ ਮੰਗੀ ਮੈਡੀਕਲ ਰਿਪੋਰਟ
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ 51 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਤੋਂ ਤੁਲਨਾਤਮਕ ਰਿਪੋਰਟ ਤਲਬ ਕੀਤੀ ਹੈ। ਸੁਪਰੀਮ…