
ਪੰਜਾਬੀ ਗਾਇਕ ਨੂੰ ਹੋਇਆ ਕੈਂਸਰ, ਸ਼ੇਅਰ ਕੀਤੀ ਭਾਵੁਕ ਪੋਸਟ
ਪੰਜਾਬ ਦੇ ਮਸ਼ਹੂਰ ਗਾਇਕ ਜੈਜ਼ ਧਾਮੀ ਦੇ ਪ੍ਰਸ਼ੰਸਕਾਂ ਲਈ ਇੱਕ ਦੁੱਖਦਾਈ ਖਬਰ ਹੈ। ਦਰਅਸਲ, ਗਾਇਕ ਜੈਜ਼ ਧਾਮੀ ਕੈਂਸਰ ਤੋਂ ਪੀੜਤ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਧਾਮੀ ਨੇ ਕਿਹਾ- ਮੈਂ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਕੈਂਸਰ ਦੀ ਲੜਾਈ ਬਾਰੇ ਦੱਸਣਾ ਚਾਹੁੰਦਾ ਹਾਂ।…